नहीं रहे बॉलीवुड के 'ही-मैन' धर्मेंद्र
ਬਾਲੀਵੁੱਡ ਦੇ ‘ਹੀਮੈਨ’ ਧਰਮਿੰਦਰ ਦਾ 89 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਸੋਮਵਾਰ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ‘ਤੇ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਨਾ ਹੋਣ ਕਰਕੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।